Amritsar 'ਚ ਨਸ਼ੇ ਦਾ ਧੰਦਾ ਕਰਨ ਵਾਲਿਆਂ ਦਾ ਹੋਇਆ ਪਰਦਾਫਾਸ਼

ਸੀ.ਆਈ.ਏ ਸਟਾਫ-2, ਗੁਰੂ ਕੀ ਵਡਾਲੀ ਅੰਮ੍ਰਿਤਸਰ ਵੱਲੋ ਨਸ਼ੇ ਦਾ ਧੰਦਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ । 01 ਕਿਲੋ 10 ਗ੍ਰਾਮ ਹੈਰੋਇਨ ਸਮੇਤ 02 ਕਾਬੂ। ਆਲਮ ਵਿਜੈ ਸਿੰਘ ਡੀ.ਸੀ.ਪੀ ਲਾਅ-ਐਂਡ-ਆਰਡਰ ਅੰਅੰਮ੍ਰਿਤਸਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 02 ਨਸ਼ਾ ਤੱਸਕਰਾਂ ਨੂੰ ਕਾਬੂ ਕਰਕੇ 01 ਕਿਲੋ 10 ਗ੍ਰਾਮ ਹੈਰੋਇੰਨ ਤੇ ਇੱਕ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।।#Amritsarnews #Amritsar #Crime #Crimenews #Punjabnews 

Source link