Amritsar । ਸ੍ਰੀ ਦੁਰਗਿਆਨਾ ਤੀਰਥ ਵਿਖੇ ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ 

ਹਿੰਦੂ ਧਰਮ ਦੇ ਸਭ ਤੋਂ ਛੋਟੇ ਸ਼ਹੀਦ ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਹਾੜਾ ਸ਼੍ਰੀ ਦੁਰਗਿਆਣਾ ਮੰਦਿਰ ਦੇ ਵਿਹੜੇ ਵਿੱਚ ਸ਼੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।#Amritsar #Punjabnews #Punjabinews 

Source link